ਦੋਸਤਾਂ ਨਾਲ ਨਹਿਰ ਵਿੱਚ ਨਹਾਉਣ ਗਿਆ ਨੌਜ਼ਵਾਨ ਪਾਣੀ ਵਿੱਚ ਡੁੱਬਿਆ

ਲਾਹੌਰ (ਦ ਸਟੈਲਰ ਨਿਊਜ਼)। ਲਾਹੌਰ ਬਰਾਂਚ ਨਹਿਰ ਜਗਦੇਵ ਕਲਾਂ ਵਿੱਚ ਨਹਾਉਣ ਗਏ ਨੌਜ਼ਵਾਨ ਦੀ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਪਲਵਿੰਦਰ ਸਿੰਘ ਉਮਰ 25 ਸਾਲਾਂ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਪਲਵਿੰਦਰ ਆਪਣੇ ਦੋਸਤਾਂ ਨਾਲ ਨਹਿਰ ਵਿੱਚ ਨਹਾਉਣ ਗਿਆ ਸੀ ਤੇ ਉਹ ਡੂੰਗੇ ਪਾਣੀ ਵਿੱਚ ਚੱਲ ਗਿਆ ਤੇ ਉਹ ਡੁੱਬ ਗਿਆ ਤੇ 24 ਘੰਟੇ ਬੀਤ ਗਏ ਹਨ ਪਰ ਅਜੇ ਤੱਕ ਉਸਦਾ ਕੁੱਝ ਪਤਾ ਨਹੀ ਲੱਗ ਸਕਿਆ ਹੈ। ਫਿਲਹਾਲ ਗੋਤਾਖੋਰਾਂ ਵੱਲੋਂ ਉਸਦੀ ਭਾਲ ਕੀਤੀ ਜਾ ਰਹੀ ਹੈ।  

LEAVE A REPLY

Please enter your comment!
Please enter your name here